26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਮਗੜ੍ਹੀਆ ਸੇਵਾ ਸੁਸਾਇਟੀ ਵਲੋਂ ਕੁਸ਼ਟ ਆਸ਼ਰਮ ਅਤੇ ਜ਼ਾਮਨੀ ਸਾਹਿਬ ਵਿਖੇ ਕੰਬਲਾਂ ਦੀ ਸੇਵਾ

ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਰਾਮਗੜ੍ਹੀਆ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਅਤੇ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਕੰਬਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸੇਵਾ ਕਾਰਜ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦੇ ਹਨ।

ਅਜੀਤ ਡੈਸਕ 26-11-2026
ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਰਾਮਗੜ੍ਹੀਆ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਅਤੇ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਕੰਬਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸੇਵਾ ਕਾਰਜ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਭਵਿੱਖ ਵਿਚ ਵੀ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਰਾਮ ਸਿੰਘ ਕਲਸੀ, ਬਲਵੰਤ ਸਿੰਘ ਭੰਗਰਾ, ਲਖਵੀਰ ਸਿੰਘ ਪੰਜਾਬ ਵਾਲੇ, ਮਹਿੰਦਰ ਸਿੰਘ ਕਲਸੀ ਅਤੇ ਜਗਜੀਤ ਸਿੰਘ ਭੰਗਰਾਂ ਤੋਂ ਇਲਾਵਾ ਹੋਰ ਸੇਵਾਦਾਰ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਸਾਈਆਂ ਵਾਲਾ ਵਿਖੇ ‘ ਸਾਫ਼ ਪਖਾਨਾ ਸਨਮਾਨ ਪਖਵਾੜਾ ’ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਡਿਸਕਵਰੀ ਵਰਲਡ ਕਨਵੈਂਟ ਸਕੂਲ ਦਾ ਸਾਲਾਨਾ ਸਮਾਗਮ 28 ਨੂੰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਣਗੇ ਮੁੱਖ ਮਹਿਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।