ਪ੍ਰਧਾਨ ਕਰਨ ਗਿੱਲ ਸਾਥੀਆਂ ਦੇ ਕਾਫਲੇ ਸਮੇਤ ਮੋਗਾ ਰੈਲੀ ’ਚ ਹੋਏ ਸ਼ਾਮਿਲ
ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਨੂੰ ਲੈ ਕੇ ਤਲਵੰਡੀ ਭਾਈ ’ਚ ਭਾਰੀ ਉਤਸ਼ਾ ਵੇਖਣ ਨੂੰ ਮਿਲਿਆ। ਇਸ ਸਮੇਂ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਰੈਲੀ ਲਈ ਰਵਾਨਾ।
ਅਜੀਤ ਡੈਸਕ
27-11-2026