29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ...

ਸਨਅਤੀ ਇਕਾਈਆਂ ਸਥਾਪਤ ਹੋਣਗੀਆਂ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਮੁਕਤ ਕਰਵਾਉਣ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ।

(Ã ਸਫਾ 5 ਦੀ ਬਾਕੀ Æ) 29-11-2026
ਸਨਅਤੀ ਇਕਾਈਆਂ ਸਥਾਪਤ ਹੋਣਗੀਆਂ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਮੁਕਤ ਕਰਵਾਉਣ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਹੀ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਕਰ ਸਕਦੀ ਹੈ। ਇਸ ਦੌਰਾਨ ਉਕਤ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੂੰ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ‘ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਹਰਪ੍ਰੀਤ ਸਿੰਘ ਹੀਰੋ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨ ਕੇ ਵਰਕਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਹਰਪ੍ਰੀਤ ਸਿੰਘ ਹੀਰੋ ਹਲਕੇ ਦੇ ਲੋਕਾਂ ਦੇ ਸਹਿਯੋਗ ਅਤੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਸਦਕਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨਗੇ।
ਪਿਛਲੀ ਖ਼ਬਰ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਵਲ ਡਿਫੈਂਸ... ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਦੀ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ, ਮੰਗਾਂ ਦੇ ਹੱਲ ਦੀ ਬੱਝੀ ਆਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।