ਸੈਸ਼ਨ ਅਦਾਲਤ ਵਲੋਂ ਗਊ ਹੱਤਿਆ ਕੇਸ ’ਚ ਦੋ ਵਿਅਕਤੀਆਂ ਦੀ ਅਗਾਊਂ ਜ਼ਮਾਨਤ ਖ਼ਾਰਜ
ਫ਼ਿਰੋਜ਼ਪੁਰ, 30 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਗਊ ਹੱਤਿਆ ਦੇ ਮਾਮਲੇ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਮੁਲਜ਼ਮ ਸੁੱਖਾ ਸਿੰਘ ਅਤੇ ਫ਼ਰਿਆਦ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ।
ਸਮਾਜ ਸੇਵੀ ਚੰਦਨ ਉਰਫ਼ ਚੰਦੂ। ਤਸਵੀਰ ਅਜੀਤ
31-08-2026