21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਰਾਮਪੁਰਾ ਫੂਲ ਵਿਖੇ ਸੰਗਠਨ ਮੰਤਰੀ ਦੀ ਅਗਵਾਈ 'ਚ ਭਾਜਪਾ ਦੀ ਮੀਟਿੰਗ <br/>

ਰਾਮਪੁਰਾ ਫੂਲ ਵਿਖੇ ਭਾਜਪਾ ਦੀ ਹੋਈ ਮੀਟਿੰਗ ਦÏਰਾਨ ਦੀ ਤਸਵੀਰ ¢ ਤਸਵੀਰ: ਹੇਮੰਤ ਸ਼ਰਮਾ <br/> 14-02-2026
ਰਾਮਪੁਰਾ ਫੂਲ, 13 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਨਿਵਾਸਲੂ, ਭਾਜਪਾ ਆਗੂ ਪਰਮਪਾਲ ਕੌਰ ਮਲੂਕਾ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਹਲਕਾ ਰਾਮਪੁਰਾ ਫੂਲ ਦੇ ਸਰਕਲ ਅਤੇ ਸਹਿ ਸਰਕਲ ਪ੍ਰਧਾਨਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ¢ ਇਸ ਮੀਟਿੰਗ ਦੌਰਾਨ ਉਨ੍ਹਾਂ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਜਾਣੂ ਕਰਵਾਇਆ ਗਿਆ¢ ਇਸ ਮੌਕੇ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਜਨਰਲ ਸਕੱਤਰ ਚੰਦਨਕਾਂਤ ਕਾਲਾ ਗਰਗ, ਮੇਜਰ ਸਿੰਘ ਬਰਾੜ, ਕਾਰਜਕਾਰੀ ਕਮੇਟੀ ਮੈਂਬਰ ਵਿਵੇਕ ਗਰਗ, ਜ਼ਿਲ੍ਹਾ ਉਪ ਪ੍ਰਧਾਨ ਜੋਗਿੰਦਰਪਾਲ ਸਿੰਗਲਾ, ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਭਾਰਤ ਭੂਸ਼ਣ ਜੈਨ, ਕਿਸਾਨ ਵਿੰਗ ਦੇ ਪ੍ਰਧਾਨ ਬੂਟਾ ਸਿੰਘ ਭਾਈਰੂਪਾ ਤੋਂ ਇਲਾਵਾ ਮੱਖਣ ਬੱਲੋ, ਤਿਲਕ ਕੁਮਾਰ, ਲਵਲੀ ਕੁਮਾਰ ਹਾਜ਼ਰ ਸਨ¢ ਇਸ ਮੌਕੇ ਕਾਕਾ ਢਿਪਾਲੀ ਅਤੇ ਜ਼ਿਲ੍ਹਾ ਐਸ.ਸੀ. ਮੋਰਚਾ ਪ੍ਰਧਾਨ ਸਵਰਨ ਸਿੰਘ ਨੂੰ ਬੂਥਾਂ ਨੂੰ ਮਜਬੂਤ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ¢

ਪਿਛਲੀ ਖ਼ਬਰ ਆਯੂਸ਼ ਵਿਭਾਗ ਵਲੋਂ ਲਗਾਏ ਮੁਫ਼ਤ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਦਾ ਚੈੱਕਅਪ <br/> ਅਗਲੀ ਖ਼ਬਰ ਪਿੰਡ ਜੀਦਾ (ਬਠਿੰਡਾ) ਵਿਖੇ ਪਿਛਲੇ ਸਾਲ ਹੋਏ ਬੰਬ ਬਲਾਸਟ ਦੇ ਕੇਸ ਦਾ ਚਲਾਨ 24 ਫਰਵਰੀ ਨੂੰ ਚੰਡੀਗੜ੍ਹ ਦੀ ਅਦਾਲਤ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।