22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

1.095 ਕਿਲੋਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਅਜੀਤ ਡੈਸਕ 01-03-2026
ਰਾਮਾਂ ਮੰਡੀ, 28 ਫਰਵਰੀ (ਤਰਸੇਮ ਸਿੰਗਲਾ)- ਐਸ.ਐਸ.ਪੀ.ਬਠਿੰਡਾ ਡਾਕਟਰ ਜੋਤੀ ਯਾਦਵ ਬੈਂਸ ਦੇ ਹੁਕਮਾਂ ਅਨੁਸਾਰ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀਆਈਏ-1 ਸਟਾਫ਼ ਬਠਿੰਡਾ ਦੇ ਸਬ ਇੰਸਪੈਕਟਰ ਮੋਹਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਸ਼ਹਿਰ ਵਿਚੋਂ ਸ਼ੁੱਕਰਵਾਰ ਨੂੰ ਫ਼ਕੀਰ ਸਿੰਘ ਵਾਸੀ ਰਾਮਾਂ ਮੰਡੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1.095 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ¢ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਫ਼ਕੀਰ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ¢
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ ਸੰਬੰਧੀ ਭਾਜਪਾਈ ਹੋਏ ਪੱਬਾਂ ਭਾਰ, ਮੀਟਿੰਗਾਂ ਜਾਰੀ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।