ਮÏੜ ਮੰਡੀ, 28 ਫਰਵਰੀ (ਗੁਰਜੀਤ ਸਿੰਘ ਕਮਾਲੂ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 14 ਮਾਰਚ ਨੂੰ ਮੋਗਾ ਵਿਖੇ ਇੱਕ 'ਬਦਲਾਅ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਰੈਲੀ ਵਾਰੇ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਮਾਨਯੋਗ ਅਮਿਤ ਸ਼ਾਹ ਸੰਬੋਧਨ ਕਰਨਗੇ¢ ਉਨ੍ਹਾਂ ਕਿਹਾ 'ਬਦਲਾਅ ਰੈਲੀ' ਨਾਲ ਪੰਜਾਬ ਵਿੱਚ ਮਜ਼ਬੂਤ ਸੁਸ਼ਾਸਨ, ਕਾਨੂੰਨ-ਵਿਵਸਥਾ, ਨÏਜਵਾਨਾਂ ਦੇ ਸਸ਼ਕਤੀਕਰਨ ਅਤੇ ਸੂਬੇ ਦੀ ਤਰੱਕੀ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ¢ ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿੱਚ ਭਾਜਪਾ ਲਈ ਨਵਾਂ ਰਾਜਨੀਤਕ ਮਾਹÏਲ ਬਣੇਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਦੀ ਜਿੱਤ ਲਈ ਰਾਹ ਪੱਧਰਾ ਹੋਵੇਗਾ¢ ਰੈਲੀ ਦੀਆਂ ਤਿਆਰੀਆਂ ਸਬੰਧੀ ਅਤੇ ਵੱਧ ਤੋਂ ਵੱਧ ਬੱਸਾਂ ਲਿਜਾਣ ਲਈ ਅੱਜ ਵਿਧਾਨ ਸਭਾ ਹਲਕਾ ਮÏੜ ਦੇ ਸਰਕਲ ਮÏੜ ਦਿਹਾਤੀ ਦੀ ਮੀਟਿੰਗ ਕੀਤੀ ਗਈ¢ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਇਸ 'ਬਦਲਾਅ ਰੈਲੀ' ਦਾ ਹਿੱਸਾ ਬਣਨ ਅਤੇ ਇੱਕ ਮਜ਼ਬੂਤ, ਸੁਰੱਖਿਅਤ ਅਤੇ ਵਿਕਾਸਸ਼ੀਲ ਪੰਜਾਬ ਦੀ ਨੀਂਹ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ¢ਇਸ ਮੀਟਿੰਗ ਦÏਰਾਨ ਵਿਧਾਨ ਸਭਾ ਰੈਲੀ ਇੰਚਾਰਜ ਮੱਖਣ ਲਾਲ ਬਾਂਸਲ ਨੇ ਬੱਸਾਂ ਦੀ ਗਿਣਤੀ ਅਤੇ ਸੰਖਿਆ ਵਾਰੇ ਜਾਣਕਾਰੀ ਹਾਸਲ ਕੀਤੀ¢ਇਸ ਮÏਕੇ ਸਰਕਲ ਮÏੜ ਦਿਹਾਤੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ ਬੁਰਜ,ਕਿਸਾਨ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਜੀਤ ਸਿੰਘ ਕਮਾਲੂ,ਸੰਦੀਪ ਸਿੰਘ ਸੰਦੋਹਾ, ਜਸਪ੍ਰੀਤ ਸਿੰਘ ਜੱਸਾ,ਹਰਦਾਤ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ ਕੋਟਲੀ ਖ਼ੁਰਦ, ਗੁਰਪ੍ਰੀਤ ਸਿੰਘ ਜੋਧਪੁਰ, ਜਸਪਾਲ ਸਿੰਘ ਯੂਥ ਆਗੂ,ਕਾਲਾ ਸਿੰਘ ਬੁਰਜ, ਸਤਨਾਮ ਸਿੰਘ ਮਾਨਸਾ ਕਲਾਂ ਤੋਂ ਇਲਾਵਾ ਸਰਕਲ ਮÏੜ ਦਿਹਾਤੀ ਦੇ ਸਾਰੇ ਅਹੁਦੇਦਾਰ ਅਤੇ ਕਮੇਟੀ ਮੈਂਬਰ ਹਾਜ਼ਰ ਸਨ¢