03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੌਜਵਾਨ ਵਲੋਂ ਖੁਦਕੁਸ਼ੀ

ਅਜੀਤ ਡੈਸਕ 04-03-2026
ਬਠਿੰਡਾ, 3 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਮੁਲਤਾਨੀਆਂ ਪੁਲ ਦੇ ਨੇੜੇ ਰੇਲਵੇ ਕੁਆਰਟਰਾਂ ਵਿਚ ਇਕ ਨੌਜਵਾਨ ਨੇ ਪੱਖੇ ਦੀ ਕੁੰਡੀ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ, ਗੌਤਮ ਗੋਇਲ ਸਹਾਰਾ ਐਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ | ਇਸ ਮੌਕੇ ਕੈਨਾਲ ਕਾਲੋਨੀ ਥਾਣਾ ਦੀ ਪੁਲਿਸ ਟੀਮ ਵੀ ਘਟਨਾ ਸਥਾਨ 'ਤੇ ਮÏਜੂਦ ਸੀ¢ ਸਹਾਰਾ ਦੇ ਮੈਂਬਰਾਂ ਨੇ ਦੱਸਿਆ ਕਿ ਸੂਤਰਾਂ ਅਨੁਸਾਰ ਨੌਜਵਾਨ ਨੇ ਮਾਨਸਿਕ ਤਣਾਅ ਕਾਰਨ ਖੁਦਕੁਸ਼ੀ ਕੀਤੀ¢ ਪੁਲਿਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਦੀ ਮੱਦਦ ਨਾਲ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ¢ ਮਿ੍ਤਕ ਦੀ ਮਦਨ ਕੁਮਾਰ (28) ਵਾਸੀ ਰੇਲਵੇ ਕੁਆਰਟਰ ਦਾ ਰਹਿਣ ਵਾਲਾ ਹੈ¢ ਪੁਲਿਸ ਵਲੋਂ ਘਟਨਾ ਦੀ ਜਾਂਚ ਬਾਰੀਕੀ ਨਾਲ ਕਰਨੀ ਸ਼ੁਰੂ ਕਰ ਦਿੱਤੀ ਹੈ¢
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਹੈਲਥ ਜਾਂਚ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸੰਬੰਧੀ ਕੈਂਪ 6 ਨੂੰ ਅਗਲੀ ਖ਼ਬਰ ਗੀਤਾ ਕਾਲੋਨੀ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' 6 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।