03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੈਰੋਇਨ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 04-03-2026
ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਕੌਰ ਸਿੰਘ ਦੀ ਅਗਵਾਈ ਹੇਠ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਮਲਕਾਣਾ ਪਿੰਡ ਦੀ ਹੱਦ ਵਿਚੋਂ ਦੀਪੂ ਵਾਸੀ ਰਾਮਾਂ ਨੂੰ 3.12 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਮੁਖੀ ਕੌਰ ਸਿੰਘ ਨੇ ਦੱਸਿਆ ਕਿ ਉਕਤ ਦੀਪੂ ਵਾਸੀ ਰਾਮਾਂ ਵਿਰੁੱਧ ਰਾਮਾਂ ਥਾਣੇ ਵਿਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਵਲੋਂ ਈਰਾਨ 'ਤੇ ਅਮਰੀਕੀ ਇਜ਼ਰਾਈਲੀ ਹਮਲੇ ਦਾ ਡਟਵਾਂ ਵਿਰੋਧ ਅਗਲੀ ਖ਼ਬਰ ਛਾਪੇਮਾਰੀ ਦੌਰਾਨ ਪੋਸਤ ਦੇ ਹਰੇ ਬੂਟੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।