03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੜਕ ਘਟਨਾ 'ਚ 3 ਨੌਜਵਾਨ ਗੰਭੀਰ ਜ਼ਖਮੀ

ਅਜੀਤ ਡੈਸਕ 04-03-2026
ਬਠਿੰਡਾ, 3 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਬਲਰਾਜ ਨਗਰ ਵਿਚ ਇਕ ਮੋਟਰ ਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ¢ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਜਸਕਰਨ ਮੋਖਾ ਅਤੇ ਰਾਜਿੰਦਰ ਕੁਮਾਰ ਨੇ ਜ਼ਖ਼ਮੀ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਜ਼ਖਮੀ ਅਨੁਜ ਸੈਣੀ (27) ਵਾਸੀ ਨੈਸ਼ਨਲ ਕਲੋਨੀ ਦਾ ਰਹਿਣ ਵਾਲਾ ਹੈ¢ ਇਸ ਤੋਂ ਇਲਾਵਾ ਸਥਾਨਕ ਜੀ. ਟੀ. ਰੋਡ 'ਤੇ ਸੇਂਟ ਜੌਸਫ਼ ਸਕੂਲ ਨੇੜੇ ਇਕ ਐਕਟਿਵਾ ਅਤੇ ਮੋਟਰ ਸਾਈਕਲ ਦੀ ਟੱਕਰ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ¢ ਸਹਾਰਾ ਵਰਕਰਾਂ ਵਲੋਂ ਦੋਂਵਾਂ ਜ਼ਖ਼ਮੀਆਂ ਮੁਕੁਲ ਸ਼ਰਮਾ (26) ਵਾਸੀ ਮਾਤਾ ਰਾਣੀ ਵਾਲੀ ਗਲੀ ਅਤੇ ਰਵੀ ਸਿੰਘ (25) ਵਾਸੀ ਲਾਲ ਸਿੰਘ ਬਸਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ¢
ਪਿਛਲੀ ਖ਼ਬਰ ਸੰਗਤਾਂ ਦੇ ਸਹਿਯੋਗ ਨਾਲ ਸਫਲ ਹੋਇਆ ਧਾਰਮਿਕ ਸਮਾਗਮ- ਬਾਬਾ ਅਜੈਬ ਸਿੰਘ ਅਗਲੀ ਖ਼ਬਰ ਨਸ਼ੀਲੇ ਕੈਪਸੂਲ ਤੇ ਗੋਲੀਆਂ ਦੀ ਵੱਡੀ ਖੇਪ ਫੜੀ, ਮੈਡੀਕਲ ਸਟੋਰ ਮਾਲਕ ਸਮੇਤ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।