06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ 7 ਨੂੰ

ਅਜੀਤ ਡੈਸਕ 04-03-2026
ਬਠਿੰਡਾ, 3 ਮਾਰਚ (ਅਵਤਾਰ ਸਿੰਘ ਕੈਂਥ)-ਪੰਜਾਬ ਰਿਟਾਇਰਡ ਮਿਊਾਸਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਦੇ ਸੂਬਾ ਸਕੱਤਰ ਜਗਮੇਲ ਸਿੰਘ ਬਠਿੰਡਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਦੋਨਾਂ ਜਥੇਬੰਦੀਆਂ ਦੀ ਸਾਂਝੀ ਜ਼ਰੂਰੀ ਮੀਟਿੰਗ ਨਗਰ ਕੌਂਸਲ ਤਲਵੰਡੀ ਸਾਬੋ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਦਫ਼ਤਰ 7 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰੱਖੀ ਗਈ ਹੈ |
ਪਿਛਲੀ ਖ਼ਬਰ ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਵਿਖੇ ਪੋਸਟਰ, ਚਾਰਟ ਮੇਕਿੰਗ ਤੇ ਸੈਮੀਨਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਚਰਨ ਛੋਹ ਗੰਗਾ ਬੋਹਾ ਵਿਖੇ ਮਹਾਨ ਸੰਤ ਸੰਮੇਲਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।