06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਾਲ ਭਿੱਖਿਆ ਰੋਕਣ ਸੰਬੰਧੀ ਚੈਕਿੰਗ ਕੀਤੀ <br/>

ਅਜੀਤ ਡੈਸਕ 04-03-2026
ਬੁਢਲਾਡਾ, 3 ਮਾਰਚ (ਮਨਚੰਦਾ)- ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਮਾਨਸਾ ਵਲੋਂ ਬੁਢਲਾਡਾ ਵਿਖੇ ਬਾਲ ਭੀਖਿਆ ਰੋਕਣ ਸਬੰਧੀ ਚੈਕਿੰਗ ਕੀਤੀ ਗਈ | ਇਸ ਦੌਰਾਨ ਕਾਊਾਸਲਰ ਰਜਿੰਦਰ ਵਰਮਾ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ | ਕਈ ਵਾਰ ਇਹ ਬੱਚੇ ਮਾਫ਼ੀਆ ਜਾਂ ਲਾਲਚੀ ਲੋਕਾਂ ਦੇ ਕਬਜ਼ੇ ਹੇਠ ਹੁੰਦੇ ਹਨ, ਜੋ ਉਨ੍ਹਾਂ ਦੀ ਮਜਬੂਰੀ ਦਾ ਫ਼ਾਇਦਾ ਚੁੱਕਦੇ ਹਨ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਭੀਖ ਮੰਗਦੇ ਬੱਚਿਆਂ ਨੂੰ ਪੈਸੇ ਦੇਣ ਦੀ ਬਜਾਏ, ਸਬੰਧਿਤ ਅਧਿਕਾਰੀਆਂ ਜਾਂ ਚਾਈਲਡ ਹੈਲਪਲਾਈਨ ਨੰਬਰ 1098 'ਤੇ ਜਾਣਕਾਰੀ ਦੇਣੀ ਚਾਹੀਦੀ ਹੈ | ਇਸ ਮੌਕੇ ਪੁਲਿਸ ਵਿਭਾਗ ਦੇ ਬਲਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੌਰ-ਲੁਟੇਰਿਆਂ ਦੇ ਹੌਂਸਲੇ ਬੁਲੰਦ ਅਗਲੀ ਖ਼ਬਰ ਮੁਫ਼ਤ ਅਲਟਰਾ ਸਾਊਾਡ ਤੇ ਸੀ.ਟੀ. ਸਕੈਨ ਦੀ ਸੁਵਿਧਾ ਜਾਰੀ ਰੱਖਣ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।