04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਗੁਰਲਾਲ ਸਿੰਘ ਬੱਲੋ ਦਾ ਕੀਤਾ ਸਿੱਪੀ ਭਾਕਰ ਨੇ ਸਨਮਾਨ

ਅਜੀਤ ਡੈਸਕ 08-03-2026

ਚਾਉਕੇ, 7 ਮਾਰਚ (ਮਨਜੀਤ ਸਿੰਘ ਘੜੈਲੀ)-ਆਮ ਆਦਮੀ ਪਾਰਟੀ ਹਲਕਾ ਮÏੜ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਸਿੱਪੀ ਭਾਕਰ ਅਤੇ ਉਨ੍ਹਾਂ ਦੀ ਟੀਮ ਨੇ ਆਮ ਆਦਮੀ ਪਾਰਟੀ ਦੇ ਸਰਗਰਮ ਸੀਨੀਅਰ ਆਗੂ ਗੁਰਲਾਲ ਸਿੰਘ ਬੱਲੋ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ ਹੋਣ ਤੇ ਵਧਾਈਆਂ ਦਿੱਤੀਆਂ ਅਤੇ ਉਚੇਚੇ ਤÏਰ ਤੇ ਉਨਾਂ ਦਾ ਸਨਮਾਨ ਕੀਤਾ ਗਿਆ¢ ਇਸ ਸਮੇਂ ਆਪ ਆਗੂ ਜਗਸੀਰ ਸਿੰਘ ਜਿਉਂਦ ,ਗੁਰਪ੍ਰੀਤ ਸਿੰਘ ਬੱਲ੍ਹੋ ,ਬੱਬੂ ਖੋਖਰ, ਦਵਿੰਦਰ ਸਿੰਘ ਜੋਧਪੁਰ ਪਾਖਰ ਨੇ ਸੀਨੀਅਰ ਆਗੂ ਗੁਰਲਾਲ ਸਿੰਘ ਬੱਲ੍ਹੋ ਨੂੰ ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ ਹੋਣ ਤੇ ਮੁਬਾਰਕਵਾਦ ਦਿੱਤੀ¢ ਇਸ ਮÏਕੇ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਬੱਲ੍ਹੋ, ਬਲਾਕ ਕੋਆਰਡੀਨੇਟਰ ਗੁਰਲਾਲ ਸਿੰਘ ਬੱਲ੍ਹੋ, ਸੀਨੀਅਰ ਆਗੂ ਗੁਰਜੰਟ ਸਿੰਘ, ਸੁੰਦਰ ਸਿੰਘ ,ਦਰਸ਼ਨ ਸਿੰਘ, ਜਗਤਾਰ ਸਿੰਘ ਸਾਬਕਾ ਮੈਂਬਰ, ਸੁਖਦੇਵ ਸਿੰਘ, ਮੈਂਗਲ ਸਿੰਘ, ਹਰਭਜਨ ਸਿੰਘ, ਇਕਬਾਲ ਸਿੰਘ ਪਿੱਥੋ, ਦਵਿੰਦਰ ਸਿੰਘ, ਸਤਨਾਮ ਸਿੰਘ, ਮਨਦੀਪ ਆਦਿ ਆਗੂਆਂ ਨੇ ਆਪ ਆਗੂ ਸਿੱਪੀ ਭਾਕਰ ਦਾ ਪਿੰਡ ਪਹੁੰਚਣ 'ਤੇ ਵਿਸ਼ੇਸ਼ ਧੰਨਵਾਦ ਕੀਤਾ¢

ਪਿਛਲੀ ਖ਼ਬਰ ਟਰੱਕ 'ਚੋਂ ਕਲੀਨਰ ਦੀ ਲਾਸ਼ ਬਰਾਮਦ ਅਗਲੀ ਖ਼ਬਰ ਲਾੜਾ ਬਣ ਬੈਂਡ ਵਾਜਿਆਂ ਨਾਲ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਯਾਦ ਕਰਵਾਉਣ ਲਈ ਕੀਤਾ ਅਨੋਖਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।