04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਰਕਾਰ ਔਰਤਾਂ ਨੂੰ 4 ਸਾਲਾਂ ਦਾ ਬਕਾਇਆ ਅਦਾ ਕਰੇ

ਅਜੀਤ ਡੈਸਕ 08-03-2026
ਮਾਨਸਾ, 7 ਮਾਰਚ (ਸ.ਰਿ.)-ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਤੇ ਸਾਬਕਾ ਕੌਂਸਲਰ ਕਿਰਨਾ ਰਾਣੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 8 ਮਾਰਚ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰਦਿਆਂ 4 ਸਾਲਾਂ ਦਾ ਬਕਾਇਆ ਖਾਤਿਆਂ 'ਚ ਪਾਇਆ ਜਾਵੇ | ਉਨ੍ਹਾਂ ਔਰਤ ਵਰਗ ਨੂੰ ਅਪੀਲ ਕੀਤੀ ਕਿ ਅÏਰਤਾਂ 'ਤੇ ਹੋ ਰਹੇ ਅੱਤਿਆਚਾਰ ਅਤੇ ਸਮਾਜਿਕ ਬਰਾਬਰੀ ਦੇ ਅਧਿਕਾਰ ਲਈ ਅੱਗੇ ਆਉਣ | ਉਨ੍ਹਾਂ ਦੱਸਿਆ ਕਿ ਦਿਵਸ ਮਨਾਉਣ ਮੌਕੇ ਅÏਰਤਾਂ ਨੂੰ ਮਹਾਨ ਤੇ ਸਮਾਜਿਕ ਬਰਾਬਰੀ ਅਤੇ ਅਧਿਕਾਰਾਂ ਬਾਰੇ ਵੱਡੇ ਵੱਡੇ ਦਾਅਵੇ ਕੀਤੇ ਜਾਣਗੇ ਪ੍ਰੰਤੂ ਅਮਲ 'ਚ ਇਸ ਦੇ ਉਲਟ ਵਾਪਰ ਰਿਹਾ ਹੈ |
ਪਿਛਲੀ ਖ਼ਬਰ ਕੁਸ਼ਲ ਪੰਜਾਬ ਦੇ ਨਿਰਮਾਣ ਲਈ ਸੀਯੂ ਪੰਜਾਬ ਦੀ ਪਹਿਲ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰਜੀਤ ਸਿੰਘ ਧਾਲੀਵਾਲ ਨੂੰ ਆਪਣਾ ਸਿਆਸੀ ਸਲਾਹਕਾਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।