09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਦੋ ਨੌਜਵਾਨ ਸੜਕ ਦੁਰਘਟਨਾ 'ਚ ਗੰਭੀਰ ਜ਼ਖਮੀ

ਅਜੀਤ ਡੈਸਕ 30-03-2026
ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਅਮਰੀਕ ਸਿੰਘ ਰੋਡ 'ਤੇ ਇਕ ਮੋਟਰ-ਸਾਈਕਲ ਦੀ ਟੱਕਰ ਨਾਲ ਇਕ ਅਪਾਹਜ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ¢ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚੀ¢ ਜ਼ਖਮੀ ਅਪਾਹਜ ਨੌਜਵਾਨ ਵਿਨੋਦ ਕੁਮਾਰ ਵਾਸੀ ਚੰਦਸਰ ਬਸਤੀ ਨੂੰ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਪਹੁੰਚਾਇਆ ਗਿਆ | ਇਸ ਤੋਂ ਇਲਾਵਾ ਸਥਾਨਕ ਬੱਸ ਸਟੈਂਡ ਨੇੜੇ ਐਕਟਿਵਾ ਸਵਾਰ ਰਾਜੂ ਨਾਮਕ ਵਾਸੀ ਪੁਰਾਣਾ ਥਾਣਾ ਹਾਦਸੇ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਗਿਆ¢ ਇਸ ਨੂੰ ਵੀ ਸਹਾਰਾ ਸੰਸਥਾ ਦੇ ਵਰਕਰਾਂ ਵਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ |
ਪਿਛਲੀ ਖ਼ਬਰ ਲਹਿਰਾ ਥਰਮਲ ਪਲਾਂਟ ਦੇ ਸੂਏ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ ਅਗਲੀ ਖ਼ਬਰ ਪੰਥਕ ਅਕਾਲੀ ਲਹਿਰ ਵਲੋਂ ਰਵਿਦਾਸ ਗੁਰੂਘਰ ਕੋਟਸ਼ਮੀਰ ਵਿਖੇ ਵਿਸ਼ਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।