ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਸਰਪੰਚ ਸੁਖਪਾਲ ਕੌਰ ਚਹਿਲ <br/> ਬਾਲਿਆਂਵਾਲੀ ਵਿਖੇ ਰਾਮ ਲੀਲ੍ਹਾ ਗਰਾਊਾਡ 'ਚ ਚੱਲਿਆ ਪੰਚਾਇਤ ਦਾ ਪੀਲਾ ਪੰਜਾ
ਬਾਲਿਆਂਵਾਲੀ ਵਿਖੇ ਰਾਮ ਲੀਲ੍ਹਾ ਗਰਾਊਾਡ 'ਚ ਜੇ.ਸੀ.ਬੀ ਮਸ਼ੀਨ ਨਾਲ ਨਾਜਾਇਜ਼ ਕਬਜ਼ੇ ਹਟਾਉਣ ਸਮੇਂ ਅਤੇ ਜੇਤੂ ਨਾਅਰੇਬਾਜ਼ੀ ਕਰਨ ਸਮੇਂ ਸਮੂਹ ਗ੍ਰਾਮ ਪੰਚਾਇਤ ਤੇ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀ | ਤਸਵੀਰਾਂ : ਮਤਵਾਲਾ
<br/>
30-03-2026