17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੋਲਡਨ ਡੇਜ਼ ਪਬਲਿਕ ਸਕੂਲ ਗੁਰਥੜੀ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 17-04-2026
ਰਾਮਾਂ ਮੰਡੀ, 16 ਅਪ੍ਰੈਲ (ਤਰਸੇਮ ਸਿੰਗਲਾ)-ਗੋਲਡਨ ਡੇਜ਼ ਪਬਲਿਕ ਸਕੂਲ ਪਿੰਡ ਗੁਰਥੜੀ ਦਾ ਸੀ ਬੀ ਐਸ ਈ ਬੋਰਡ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਾਹੁਲ ਮਹਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੇ ਦਿਨੀ ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਗੋਲਡਨ ਡੇਜ਼ ਪਬਲਿਕ ਸਕੂਲ ਗੁਰਥੜੀ ਦੇ ਸਾਰੇ ਵਿਦਿਆਰਥੀਆਂ ਵਲੋਂ ਚੰਗੇ ਅੰਕ ਪ੍ਰਾਪਤ ਕੀਤੇ ਗਏ | ਸਕੂਲ ਵਿਚੋਂ ਸੁਖਮਨਪ੍ਰੀਤ ਕੌਰ ਨੇ ਪਹਿਲਾ, ਹਰਮਨਜੋਤ ਕੌਰ ਨੇ ਦੂਜਾ, ਗਗਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਲੜਕੀਆਂ ਨੇ ਬਾਜ਼ੀ ਮਾਰੀ ਲਈ | ਪਿ੍ੰਸੀਪਲ ਰਾਹੁਲ ਮਹਿਤਾ ਅਤੇ ਕੈਂਪਸ ਇੰਚਾਰਜ ਜਗਵਿੰਦਰ ਸਿੰਘ ਵਲੋਂ ਸਾਰੇ ਵਿਦਿਆਰਥੀਆਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਕੋਟਸ਼ਮੀਰ ਵਿਚ ਗੈਸ ਸਿਲੰਡਰ ਨਾ ਮਿਲਣ ਤੋਂ ਦੁਖੀ ਖ਼ਪਤਕਾਰਾਂ ਨੇ ਬਠਿੰਡਾ-ਤਲਵੰਡੀ ਰੋਡ ਕੀਤਾ ਜਾਮ ਅਗਲੀ ਖ਼ਬਰ ਸੰਤ ਕਬੀਰ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।