16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 17-04-2026
ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਅਨੁਸਾਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ¢ ਪ੍ਰਬੰਧਕਾਂ ਦੱਸਿਆ ਕਿ ਵਿਦਿਆਰਥੀਆਂ ਨੇ ਵਧੀਆਂ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ¢ ਨਤੀਜਿਆਂ ਅਨੁਸਾਰ ਭੂਮੀ ਅਗਰਵਾਲ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਹਰਸ਼ਿੰਦਰ ਕÏਰ ਨੇ 91 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕੀਤਾ¢ ਇਸ ਤੋਂ ਇਲਾਵਾ ਗੁਰਲਾਲ ਸਿੰਘ ਤੇ ਮਿਹਕਦੀਪ ਕÏਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਖ਼ੁਸ਼ੀ ਸਿਰੋਹੀ ਨੇ 82 ਫ਼ੀਸਦੀ ਅੰਕ ਜਦਕਿ ਮਨਵੀਰ ਕÏਰ ਨੇ 80 ਫ਼ੀਸਦੀ ਅੰਕ ਲੈ ਕੇ ਚੰਗਾ ਨਤੀਜਾ ਪ੍ਰਾਪਤ ਕੀਤਾ¢ ਸਕੂਲ ਚੇਅਰਮੈਨ ਵਿਨੋਦ ਖੁਰਾਣਾ, ਪਿ੍ੰਸੀਪਲ ਤੇ ਸਟਾਫ਼ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨੂੰ ਵੀ ਇਸ ਕਾਮਯਾਬੀ ਦਾ ਸਿਹਰਾ ਦਿੱਤਾ¢ ਚੇਅਰਮੈਨ ਵਿਨੋਦ ਖੁਰਾਣਾ ਨੇ ਕਿਹਾ ਕਿ ਇਹ ਨਤੀਜਾ ਸਕੂਲ ਦੀ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹੈ¢

ਪਿਛਲੀ ਖ਼ਬਰ ਕਣਕ ਦੀ ਖ਼ਰੀਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਆਈ.ਏ.ਐਸ. ਅਫ਼ਸਰ ਬਣਨਾ ਚਾਹੁੰਦੀ ਹੈ ਤੁੰਗਵਾਲੀ ਦੀ ਹੋਣਹਾਰ ਧੀ ਅਵਨੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।