16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

11ਵਾਂ ਸਾਲਾਨਾ 'ਮੇਲਾ ਪੀਰਾਂ ਦਾ' 23 ਅਪ੍ਰੈਲ ਨੂੰ

ਅਜੀਤ ਡੈਸਕ 17-04-2026
ਰਾਮਾਂ ਮੰਡੀ, 16 ਅਪ੍ਰੈਲ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਅਗਰਵਾਲ ਪੀਰ ਮੰਦਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ਧਾਰਮਿਕ ਸੰਗਠਨਾਂ ਦੇ ਸਹਿਯੋਗ ਨਾਲ 11ਵਾਂ ਸਾਲਾਨਾ ਸਮਾਗਮ 'ਮੇਲਾ ਪੀਰਾਂ ਦਾ' ਦਾ ਆਯੋਜਨ 23 ਅਪ੍ਰੈਲ ਨੂੰ ਸ਼ਾਮ 6:00 ਵਜੇ ਕੀਤਾ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਰ ਮੰਦਰ ਕਮੇਟੀ ਦੇ ਪ੍ਰਧਾਨ ਨਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਮਾਗਮ ਦੌਰਾਨ ਪੀਰ ਲੱਖਦਾਤਾ ਸਾਹਿਬ ਅਤੇ ਪੀਰ ਮੀਰਾਂ ਸਾਹਿਬ ਜੀ ਮਲੇਰਕੋਟਲੇ ਵਾਲਿਆਂ ਦੇ ਸ਼ੁੱਭ ਦੀਵਾਨ ਆਯੋਜਿਤ ਕੀਤੇ ਜਾਣਗੇ ਅਤੇ ਭੰਡਾਰਾ ਅਤੁੱਟ ਵਰਤੇਗਾ¢
ਪਿਛਲੀ ਖ਼ਬਰ ਵਿਦਿਆਰਥੀ ਵਰਗ ਦੇ ਚੰਗੇ ਜੀਵਨ ਲਈ ਪੜ੍ਹਾਈ ਅਤੇ ਖੇਡਾਂ ਜ਼ਰੂਰੀ- ਚੇਅਰਮੈਨ ਮਲੂਕਾ <br/> ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਨੇ ਗੰਭੀਰ ਹਾਲਤ 'ਚ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।