ਕੋਟਫੱਤਾ, 10 ਮਈ (ਰਣਜੀਤ ਸਿੰਘ ਬੁੱਟਰ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਬਠਿੰਡਾ ਜੋਯਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਥਾਣਾ ਕੋਟਫੱਤਾ ਵਲੋਂ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਗਿਆ ¢ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੰਦਰ ਸਿੰਘ ਵਲੋਂ ਬਾਬੂ ਸਿੰਘ ਵਾਸੀ ਬੁਰਜ ਸੇਮਾ ਨੂੰ 70 ਲੀਟਰ ਲਾਹਣ ਸਮੇਤ ਕਾਬੂ ਕੀਤਾ ¢ ਪੁਲਿਸ ਵਲੋਂ ਮੁਕੱਦਮਾ ਨੰਬਰ 54 ਐਕਸਾਈਜ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ¢