12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ <br/>

ਅਜੀਤ ਡੈਸਕ 11-05-2026
ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੀ ਯੂਥ ਰੈੱਡ ਕਰਾਸ (ਵਾਈ.ਆਰ.ਸੀ.) ਯੂਨਿਟ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ ¢ ਇਸ ਪ੍ਰੋਗਰਾਮ ਦੇ ਅੰਤਰਗਤ ਪਿ੍ੰਸੀਪਲ ਡਾ. ਨੀਰੂ ਗਰਗ ਨੇ ਵਲੰਟੀਅਰਾਂ ਨੂੰ ਭਵਿੱਖ ਵਿਚ ਸਮਾਜ ਸੁਧਾਰ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਿਲ ਰਹਿਣ ਲਈ ਉਤਸ਼ਾਹਿਤ ਕੀਤਾ ¢ ਵਾਈ.ਆਰ.ਸੀ. ਕੌਂਸਲਰ ਸ੍ਰੀਮਤੀ ਮੋਨਿਕਾ ਕਪੂਰ ਨੇ ਵਲੰਟੀਅਰਾਂ ਨੂੰ ਵਿਸ਼ਵ ਰੈੱਡ ਕਰਾਸ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ¢ 'ਮਨੁੱਖਤਾ ਦੇ ਮਸੀਹਾ'- ਸਰ ਹੈਨਰੀ ਡੁਨੈਂਟ ਅਤੇ ਭਾਈ ਕਨ੍ਹਈਆ ਦੇ ਜੀਵਨ ਸੰਬੰਧੀ ਮੁੱਖ ਪਹਿਲੂਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ¢ ਇਸ ਮੌਕੇ ਫਸਟ ਏਡ ਸਿਖਲਾਈ ਦੇ ਅੰਤਰਗਤ ਸੀ.ਪੀ.ਆਰ. ਬਾਰੇ ਹਦਾਇਤਾਂ ਵੀ ਦਿੱਤੀਆਂ ਗਈਆਂ ¢ ਕਾਲਜ ਪ੍ਰਬੰਧਨ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ¢

ਪਿਛਲੀ ਖ਼ਬਰ ਬਠਿੰਡਾ ਰੇਲਵੇ ਸਟੇਸ਼ਨ ਦੀ ਕਾਇਆ-ਕਲਪ ਲਈ 102 ਕਰੋੜ ਮਨਜ਼ੂਰ <br/> ਅਗਲੀ ਖ਼ਬਰ 'ਆਪ' ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਇਕ ਦਰਜਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।