16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੁਲਿਸ ਨੇ ਗੈਰ-ਕਾਨੂੰਨੀ ਜੁਗਾੜੂ ਮੋਟਰਸਾਈਕਲ ਰੇਹੜੀ ਕਬਜ਼ੇ 'ਚ ਲਈ, ਦੋ ਨਾਮਜ਼ਦ

ਅਜੀਤ ਡੈਸਕ 19-05-2026
ਰਾਮਾਂ ਮੰਡੀ, 18 ਮਈ (ਤਰਸੇਮ ਸਿੰਗਲਾ) ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਰਾਮਾਂ ਥਾਣੇ ਦੇ ਏ ਐਸ ਆਈ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਵਿਚ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਗੈਰ-ਕਾਨੂੰਨੀ ਜੁਗਾੜੂ ਮੋਟਰ ਸਾਈਕਲ ਰੇਹੜੀ ਨੂੰ ਕਬਜ਼ੇ ਲੈ ਕੇ ਅਜੈ ਕੁਮਾਰ ਵਾਸੀ ਹੰਸ ਨਗਰ ਮੰਡੀ ਡੱਬਵਾਲੀ ਅਤੇ ਮਿਸਤਰੀ ਗੁਰਚਰਨ ਸਿੰਘ ਭਗਤਾ ਭਾਈ ਦੇ ਵਿਰੁੱਧ ਰਾਮਾਂ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਕੁਮਾਰ ਵਾਸੀ ਹੰਸ ਨਗਰ ਵਾਸੀ ਡੱਬਵਾਲੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਗੁਰਚਰਨ ਸਿੰਘ ਭਗਤਾ ਭਾਈ ਦੀ ਭਾਲ ਜਾਰੀ ਹੈ |
ਪਿਛਲੀ ਖ਼ਬਰ ਘੋੜਾ ਟਰਾਲਾ ਦੀ ਟੱਕਰ ਨਾਲ ਟਰੈਕਟਰ ਚਾਲਕ ਦੀ ਮੌਕੇ 'ਤੇ ਮੌਤ, ਟਰੈਕਟਰ ਦੋ ਹਿੱਸਿਆਂ 'ਚ ਵੰਡਿਆ <br/> ਅਗਲੀ ਖ਼ਬਰ ਜ਼ਿਲ੍ਹਾ ਬਠਿੰਡਾ 'ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਰਾਜੇਸ਼ ਧੀਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।