19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਾਨਸਾ ਜ਼ਿਲੇ੍ਹ 'ਚ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ 'ਚ ਅੱਜ ਛੁੱਟੀ

ਅਜੀਤ ਡੈਸਕ 29-05-2026
ਮਾਨਸਾ, 28 ਮਈ (ਰਵੀ)- ਮਾਨਸਾ ਜ਼ਿਲੇ੍ਹ 'ਚ ਵੋਟਾਂ ਦੇ ਗਿਣਤੀ ਕੇਂਦਰਾਂ ਵਾਲੇ ਸਕੂਲਾਂ/ਕਾਲਜਾਂ 'ਚ 29 ਮਈ ਨੂੰ ਛੁੱਟੀ ਰਹੇਗੀ | ਇਹ ਐਲਾਨ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕਿ੍ਸ਼ਨਾ ਕਾਲਜ ਆਫ਼ ਫਾਰਮੇਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ, 'ਚ ਛੁੱਟੀ ਰਹੇਗੀ |
ਪਿਛਲੀ ਖ਼ਬਰ ਚੋਣ ਨਿਗਰਾਨ ਵਲੋਂ ਵੋਟਾਂ ਦੀ ਗਿਣਤੀ ਸੰਬੰਧੀ ਮਾਈਕਰੋ ਆਬਜ਼ਰਵਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਘਰ ਅੰਦਰ ਦਾਖਲ ਹੋ ਕੇ 9 ਲੱਖ ਰੁਪਏ ਮੁੱਲ ਦੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।