03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ ਤਿੰਨ ਤੋਂ ਆਜ਼ਾਦ ਉਮੀਦਵਾਰ ਰਮਨਜੀਤ ਕੌਰ ਵੱਡੇ ਫ਼ਰਕ ਨਾਲ ਜੇਤੂ

ਅਜੀਤ ਡੈਸਕ 30-05-2026
ਬਠਿੰਡਾ, 29 ਮਈ (ਵੀਰਪਾਲ ਸਿੰਘ)-ਬਠਿੰਡਾ ਦੇ ਸਭ ਤੋਂ ਸੰਵੇਦਨਸ਼ੀਲ ਵਾਰਡ ਨੰਬਰ ਤਿੰਨ ਤੋਂ ਆਜ਼ਾਦ ਵੀ ਉਮੀਦਵਾਰ ਰਮਨਜੀਤ ਕੌਰ 898 ਤੋਂ ਵੱਧ ਵੋਟਾਂ ਨਾਲ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਤੋਂ ਰਹੇ ਹਨ | ਜ਼ਿਕਰਯੋਗ ਹੈ ਕਿ ਵਾਰਡ ਨੰਬਰ ਤਿੰਨ ਬਠਿੰਡਾ ਦਾ ਸਭ ਤੋਂ ਸੰਵੇਦਨਸ਼ੀਲ ਵਾਰਡ ਰਿਹਾ, ਚੋਣਾਂ ਤੋਂ ਇਕ ਦਿਨ ਪਹਿਲਾਂ ਸ਼ਾਮ ਨੂੰ ਇਸ ਵਾਰਡ 'ਚ ਗੋਲੀਆਂ ਵੀ ਚੱਲੀਆਂ ਸਨ ਤੇ ਇਹ ਵੀ ਦੱਸਣਯੋਗ ਹੈ ਕਿ ਇਹ ਆਜ਼ਾਦ ਉਮੀਦਵਾਰ ਆਮ ਆਦਮੀ ਪਾਰਟੀ ਦੇ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਭਾਣਜ ਨੂੰ ਹ ਹਨ, ਪਹਿਲਾਂ 14 ਨੰ. ਵਾਰਡ ਤੋਂ ਆਮ ਆਦਮੀ ਪਾਰਟੀ ਨੇ ਪਹਿਲਾਂ ਜਗਰੂਪ ਸਿੰਘ ਗਿੱਲ ਦੇ ਭਾਣਜੇ ਸੁਖਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਿੱਤੀ ਸੀ ਤੇ ਪਾਰਟੀ ਪਾਰਟੀ ਤੋਂ ਨਰਾਜ਼ ਚੱਲਦਿਆਂ ਸੁਖਦੀਪ ਸਿੰਘ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਨੇ ਆਪਣੀ ਭਰਜਾਈ ਰਮਨਜੀਤ ਕੌਰ ਨੂੰ ਚੋਣ ਮੈਦਾਨ 'ਚ ਆਜ਼ਾਦ ਤੌਰ 'ਤੇ ਉਤਾਰਿਆ ਗਿਆ ਸੀ
ਪਿਛਲੀ ਖ਼ਬਰ -ਨਗਰ ਕੌਂਸਲ ਰਾਮਾਂ ਚੋਣ ਨਤੀਜੇ- 'ਆਪ' ਦੀ ਸ਼ਾਨਦਾਰ ਜਿੱਤ, ਵਿਧਾਇਕਾ ਨੇ ਜੇਤੂਆਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਗੋਨਿਆਣਾ ਨਗਰ ਕੌਂਸਲ ਦੀਆਂ ਚੋਣਾਂ 'ਚ 'ਆਪ' ਦੇ 5 ਤੇ 8 ਆਜ਼ਾਦ ਕੌਂਸਲਰਾਂ ਨੇ ਬਾਜ਼ੀ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।