30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੋਟਰਸਾਈਕਲ ਸਵਾਰ ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ

ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਕੈਂਟ ਰਿੰਗ ਰੋਡ 'ਤੇ ਮੋਟਰ ਸਾਈਕਲ ਸਵਾਰ ਦੇ ਸਾਹਮਣੇ ਅਚਾਨਕ ਇਕ ਅਵਾਰਾ ਪਸ਼ੂ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਸਿੰਘ ਗਿੱਲ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਜ਼ਖਮੀ ਮੋਟਰ ਸਾਈਕਲ ਸਵਾਰ ਦੀ ਪਹਿਚਾਣ ਬਚਨ ਸਿੰਘ ਪੁੱਤਰ ਬੁੱਧ ਸਿੰਘ (48) ਵਾਸੀ ਸਿਵੀਆਂ ਵਜੋਂ ਹੋਈ ਹੈ |
ਪਿਛਲੀ ਖ਼ਬਰ ਸ਼ਿਵਾਨੀ ਗੋਇਲ ਨੇ ਪਤੀ ਨਾਲ ਮਿਲ ਕੇ ਸਮਰਥਕਾਂ ਸਮੇਤ ਜਿੱਤ ਦਾ ਜਸ਼ਨ ਮਨਾਇਆ <br/> ਅਗਲੀ ਖ਼ਬਰ ਆਂਗਣਵਾੜੀ ਯੂਨੀਅਨ ਸਰਕਲ ਗਹਿਰੀ ਬੁੱਟਰ ਦੀ ਚੋਣ 'ਚ ਨਵਦੀਪ ਕੌਰ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।