07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਮੱਲਵਾਲਾ ਨੂੰ ਸਦਮਾ- ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 01-06-2026
ਰਾਮਾਂ ਮੰਡੀ, 31 ਮਈ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਮੱਲਵਾਲਾ ਦੇ ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ¢ ਉਨ੍ਹਾਂ ਦੇ ਦਿਹਾਂਤ 'ਤੇ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ, ਮੋਹਨ ਸਿੰਘ ਬੰਗੀ, ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕ੍ਰਿਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ, ਮਨੋਜ ਕੁਮਾਰ ਮੌਜੀ ਸੀਂਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਬਲਵੀਰ ਸਿੰਘ ਲਾਲੇਆਣਾ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਰਾਕੇਸ਼ ਕੁਮਾਰ ਮਹਾਜਨ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਸੁਖਪ੍ਰੀਤ ਸਿੰਘ ਬੰਗੀ, ਬਲਵਿੰਦਰ ਸਿੰਘ ਗੋਰਾ ਭਾਗੀਵਾਂਦਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਅਮਨਦੀਪ ਸਿੰਘ ਲਾਲੇਆਣਾ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ ਆਦਿ ਨੇ ਇਕਬਾਲ ਸਿੰਘ ਮੱਲਵਾਲਾ ਨਾਲ ਦੁੱਖ ਪ੍ਰਗਟ ਕੀਤਾ ਹੈ ¢

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਪੀ.ਕੇ.ਐਸ.ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਧਾਰਮਿਕ ਪ੍ਰੀਖਿਆ 'ਚ 70 ਵਿਦਿਆਰਥੀ ਮੈਰਿਟ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।