28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਟੱਕਰ ਮਾਰੀ, ਜ਼ਖਮੀ

ਅਜੀਤ ਡੈਸਕ 09-06-2026
ਬਠਿੰਡਾ, 8 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ 'ਤੇ ਪੈਟਰੋਲ ਪੰਪ ਦੇ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ¢ ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ ਸਾਰ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਟੀਮ ਨਾਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ¢ ਜ਼ਖਮੀ ਸਾਈਕਲ ਸਵਾਰ ਪਵਨ ਭਗਤ ਵਾਸੀ ਹਰਦੇਵ ਨਗਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਜ਼ਖ਼ਮੀ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸਨੂੰ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ¢

ਪਿਛਲੀ ਖ਼ਬਰ 'ਮਿਸ਼ਨ ਕਲੀਨ ਪੰਜਾਬ, ਪਰਾਊਡ ਪੰਜਾਬ' ਤਹਿਤ ਸ਼ਹਿਰ ਦੀ ਸਫ਼ਾਈ ਸੰਬੰਧੀ ਵਿੱਢੀ ਮੁਹਿੰਮ ਅਗਲੀ ਖ਼ਬਰ ਬੈਂਕ ਵਿਚੋਂ ਲੋਨ ਦਿਵਾਉਣ ਬਦਲੇ ਲੱਖਾਂ ਰੁਪਏ ਦੀ ਠੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।