29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿ੍ਸ਼ਨ ਤਾਇਲ ਨੂੰ ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਵਪਾਰ ਵਿੰਗ ਦਾ ਪ੍ਰਧਾਨ ਬਣਾਇਆ <br/>

ਅਜੀਤ ਡੈਸਕ 09-06-2026
ਮੌੜ ਮੰਡੀ, 8 ਜੂਨ (ਗੁਰਜੀਤ ਸਿੰਘ ਕਮਾਲੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅੱਜ ਵਪਾਰ ਵਿੰਗ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ ਸ਼ਰਮਾ ਨਾਲ ਮਸ਼ਵਰੇ ਉਪਰੰਤ ਐਲਾਨੇ ਗਏ ਹਲਕਾ ਪ੍ਰਧਾਨਾਂ ਵਿਚ ਹਲਕਾ ਮੌੜ ਤੋਂ ਕਿ੍ਸ਼ਨ ਕੁਮਾਰ ਤਾਇਲ ਨੂੰ ਵਪਾਰ ਵਿੰਗ ਦਾ ਪ੍ਰਧਾਨ ਬਣਾਇਆ ਗਿਆ | ਕਿ੍ਸ਼ਨ ਤਾਇਲ ਦੀ ਇਸ ਨਿਯੁਕਤੀ 'ਤੇ ਰਵੀ ਕੁਮਾਰ ਉੱਭਾ, ਹਰਭਜਨ ਸਿੰਘ ਮਾਈਸਰਖਾਨਾ, ਰਾਜਵੰਤ ਸਿੰਘ ਕੋਟਭਾਰਾ, ਹਰਵਿੰਦਰ ਸਿੰਘ ਕਾਕਾ ਬੁਰਜ, ਸੁਖਚੈਨ ਸਿੰਘ ਸਿੱਧੂ, ਜਗਸੀਰ ਸਿੰਘ ਬੁਰਜ, ਅੰਮਿ੍ਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜਸ ਸਿੰਘ ਸਰਕਲ ਪ੍ਰਧਾਨ, ਗੁਰਮੇਲ ਸਿੰਘ ਮਾਈਸਰਖਾਨਾ, ਰਾਜ ਕੁਮਾਰ ਰਾਜੂ, ਗੁਰਜੀਤਪਾਲ ਸਿੰਘ ਗਿੰਨੀ, ਤੇਜਿੰਦਰ ਬਾਂਸਲ, ਨਵਦੀਪ ਸਿੰਘ ਸਵੈਚ ਬਾਬੇਕਾ, ਉੱਦਮ ਸਿੰਘ ਕੁੱੱਤੀਵਾਲ, ਸੁਰਿੰਦਰਪਾਲ ਸਿੰਘ ਮਾਹਲ, ਜਸਪਾਲ ਸਿੰਘ ਕੋਟਭਾਰਾ, ਮਨਦੀਪ ਸਿੰਘ ਚਨਾਰਥਲ, ਸੁਰਜੀਤ ਸਿੰਘ ਮਾਨਸਾ ਕਲਾਂ ਕੇਵਲ ਸਿੰਘ ਮਾਨਸਾ ਕਲਾਂ, ਮੰਦਰ ਸਿੰਘ ਮੌੜ ਖ਼ੁਰਦ, ਮੱਖਣ ਸਿੰਘ ਖ਼ਾਲਸਾ ਮੌੜ ਖ਼ੁਰਦ, ਜਗਸੀਰ ਸ਼ਰਮਾ ਕੋਟਲੀ, ਸਤਨਾਮ ਸਿੰਘ ਯਾਤਰੀ, ਗੁਰਜੰਟ ਸਿੰਘ ਯਾਤਰੀ, ਜੋਗਿੰਦਰ ਸਿੰਘ ਜੋਧਪੁਰ, ਤਰਸੇਮ ਸਿੰਘ ਜੋਧਪੁਰ, ਹਰਜਿੰਦਰ ਸਿੰਘ ਕੱਪੀ, ਗੁਰਪ੍ਰੀਤ ਸਿੰਘ ਮੰਟੀ, ਸੁਖਵੀਰ ਸਿੰਘ ਭੂੰਦੜ, ਗੋਰਾ ਸਿੰਘ ਭੂੰਦੜ, ਸਾਧੂ ਸਿੰਘ ਭੂੰਦੜ, ਸੁਖਪ੍ਰੀਤ ਸਿੰਘ ਸੁੱਖੀ, ਜਗਵਿੰਦਰ ਸਿੰਘ ਧਾਲੀਵਾਲ, ਪੁਸ਼ਵਿੰਦਰ ਸਿੰਘ ਕੁੱਬੇ, ਬਲਜੀਤ ਸਿੰਘ ਸੰਦੋਹਾ, ਹਰਬੰਸ ਸਿੰਘ ਸੰਦੋਹਾ, ਮਨਦੀਪ ਸਿੰਘ ਸੰਦੋਹਾ, ਸੁਖਜਿੰਦਰ ਸਿੰਘ ਸੁੱਖੀ ਘੁੰਮਣ, ਜਗਰੂਪ ਸਿੰਘ ਘੁੰਮਣ, ਅਵਤਾਰ ਸਿੰਘ ਨੰਬਰਦਾਰ ਕੁੱਤੀਵਾਲ ਖ਼ੁਰਦ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਬੇਰੁਜ਼ਗਾਰਾਂ 'ਤੇ ਡਾਂਗਾਂ ਵਰ੍ਹਾ ਕੇ ਸਰਕਾਰ ਨੇ ਤਾਨਾਸ਼ਾਹ ਹੋਣ ਦਾ ਸਬੂਤ ਦਿੱਤਾ- ਠੇਕੇਦਾਰ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।