29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿਕਅੱਪ ਡਾਲਾ ਪਲਟਣ ਕਾਰਨ ਦੋ ਵਿਅਕਤੀ ਜ਼ਖਮੀ <br/>

ਅਜੀਤ ਡੈਸਕ 09-06-2026
ਬਠਿੰਡਾ, 8 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਮੁਲਤਾਨੀਆਂ ਰੋਡ ਦੇ ਨੇੜੇ ਪਿਕਅੱਪ ਡਾਲਾ ਪਲਟਣ ਕਾਰਨ ਦੇ ਵਿਅਕਤੀ ਗੰਭੀਰ ਜ਼ਖਮੀ ਹੋ ਗਏ ¢ ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣਸਾਰ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਟੀਮ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ¢ ਜ਼ਖਮੀਆਂ ਨੂੰ ਸਹਾਰਾ ਟੀਮ ਦੁਆਰਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ¢ ਉਨ੍ਹਾਂ ਦੀ ਪਹਿਚਾਣ ਰੇਸ਼ਮ ਸਿੰਘ 46 ਅਤੇ ਬੇਅੰਤ ਸਿੰਘ 52, ਵਾਸੀ ਨਰੂਆਣਾ ਵਜੋਂ ਹੋਈ ਹੈ¢

ਪਿਛਲੀ ਖ਼ਬਰ ਡਾ: ਕੁਲਰਾਜ ਸਿੰਘ ਨੂੰ ਭਾਜਪਾ ਨੇ ਹਲਕਾ ਭੁੱਚੋ ਦਾ ਇੰਚਾਰਜ ਕੀਤਾ ਨਿਯੁਕਤ <br/> ਅਗਲੀ ਖ਼ਬਰ ਭਗਤਾ ਭਾਈਕਾ ਵਿਖੇ ਯੂਥ ਵਪਾਰ ਮੰਡਲ ਦਾ ਗਠਨ-'ਸ਼ੈਂਕੀ ਗੋਇਲ' ਪਹਿਲੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।