04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਲਾਕ ਆਗੂਆਂ ਦੀ ਅਗਵਾਈ ਹੇਠ 7 ਮੈਂਬਰੀ ਕਮੇਟੀ ਦੀ ਕੀਤੀ ਮੁੜ ਚੋਣ <br/> ਗੁਰਤੇਜ ਸਿੰਘ ਬੀਕੇਯੂ ਉਗਰਾਹਾਂ ਵਲੋਂ ਪਿੰਡ ਜੈ ਸਿੰਘ ਵਾਲਾ ਕਮੇਟੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 12-06-2026
ਸੰਗਤ ਮੰਡੀ, 11 ਜੂਨ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਪਿੰਡ ਜੈ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਰਵਾਈ ਪਿੰਡ ਕਮੇਟੀ ਦੀ ਚੋਣ 'ਚ ਗੁਰਤੇਜ ਸਿੰਘ ਨੂੰ ਕਮੇਟੀ ਪ੍ਰਧਾਨ ਨਿਯੁਕਤ ਕੀਤਾ ਹੈ | ਬੀਕੇਯੂ ਉਗਰਾਹਾਂ ਦੇ ਬਲਾਕ ਆਗੂਆਂ ਰਾਮ ਸਿੰਘ ਕੋਟਗੁਰੂ ਅਤੇ ਧਰਮਪਾਲ ਸਿੰਘ ਜੰਡੀਆਂ ਦੀ ਅਗਵਾਈ ਹੇਠ ਪਿੰਡ ਕਮੇਟੀ ਦੀ ਨਵੇਂ ਸਿਰੇ ਤੋਂ ਕਰਵਾਈ ਚੋਣ ਵਿਚ ਪਿੰਡ ਕਮੇਟੀ ਦੇ 7 ਮੈਂਬਰਾਂ ਦੀ ਚੋਣ ਕੀਤੀ ਗਈ ਹੈ | ਜਿਸ ਵਿਚ ਗੁਰਤੇਜ ਸਿੰਘ ਕਮੇਟੀ ਪ੍ਰਧਾਨ, ਗੁਰਮੇਲ ਸਿੰਘ ਮੀਤ ਪ੍ਰਧਾਨ, ਗੁਰਦੀਪ ਸਿੰਘ ਖ਼ਜ਼ਾਨਚੀ, ਹਰਬੰਸ ਸਿੰਘ, ਜਸਵੀਰ ਸਿੰਘ, ਗਗਨਦੀਪ ਸਿੰਘ ਅਤੇ ਲਖਵੀਰ ਸਿੰਘ ਨੂੰ ਸਰਬਸੰਮਤੀ ਨਾਲ ਅਹੁੱਦੇਦਾਰ ਚੁਣਿਆ ਗਿਆ ਹੈ | ਨਵੇਂ ਚੁਣੇ ਹੋਏ ਨੁਮਾਇੰਦਿਆਂ ਨੇ ਜੱਥੇਬੰਦੀ ਦੇ ਵਿਧਾਨ ਮੁਤਾਬਿਕ ਚੱਲਣ ਦਾ ਪ੍ਰਣ ਕੀਤਾ | ਇਕੱਤਰ ਹੋਏ ਲੋਕਾਂ ਨੂੰ ਬਲਾਕ ਆਗੂ ਰਾਮ ਸਿੰਘ ਕੋਟਗੁਰੂ ਤੇ ਜਸਕਰਨ ਸਿੰਘ ਕੋਟਗੁਰੂ ਨੇ ਸੰਬੋਧਨ ਕਰਦਿਆਂ ਕਿਸਾਨੀ ਮਸਲਿਆਂ ਬਾਰੇ ਚਰਚਾ ਕੀਤੀ ਤੇ 4 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵਲੋਂ ਸਾਂਝੇ ਤੌਰ 'ਤੇ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਪ੍ਰਦਰਸ਼ਨ 'ਚ ਔਰਤਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ ਲਈ ਪਿੰਡ-ਪਿੰਡ ਰੈਲੀਆਂ ਤੇ ਮੀਟਿੰਗਾਂ
ਪਿਛਲੀ ਖ਼ਬਰ ਓਮ ਸੰਨਜ਼ ਫ਼ੈਕਟਰੀ ਵਿਖੇ ਛਬੀਲ ਲਗਾਈ <br/> ਅਗਲੀ ਖ਼ਬਰ ਗੋਇਲ ਰਾਈਸ ਇੰਡਸਟਰੀਜ਼ ਦੀ ਛੱਤ ਉੱਡੀ, ਚਾਵਲਾਂ ਦਾ ਸਟਾਕ ਭਿੱਜਣ ਨਾਲ ਕਰੀਬ ਇੱਕ ਕਰੋੜ ਰੁਪਏ ਦਾ ਨੁਕਸਾਨ <br/> ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।