28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕਾਰ ਦੀ ਟੱਕਰ ਨਾਲ ਬਜ਼ੁਰਗ ਰਿਕਸ਼ਾ ਚਾਲਕ ਗੰਭੀਰ ਜ਼ਖਮੀ

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਮੁਲਤਾਨੀਆ ਰੋਡ 'ਤੇ ਬੀਤੀ ਰਾਤ ਇਕ ਕਾਰ ਦੀ ਟੱਕਰ ਨਾਲ ਇਕ ਬਜ਼ੁਰਗ ਰਿਕਸ਼ਾ ਚਾਲਕ ਗੰਭੀਰ ਜ਼ਖਮੀ ਹੋ ਗਿਆ | ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ, ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਰਿਕਸ਼ਾ ਚਾਲਕ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ | ਜ਼ਖਮੀ ਰਿਕਸ਼ਾ ਚਾਲਕ ਹਰੀ ਸਿੰਘ (61), ਨਿਵਾਸੀ ਅਮਰਪੁਰਾ ਬਸਤੀ, ਬਠਿੰਡਾ ਦਾ ਵਸਨੀਕ ਹੈ |

ਪਿਛਲੀ ਖ਼ਬਰ ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੀਆਂ ਦੋਵੇਂ ਜਥੇਬੰਦੀਆਂ ਵਲੋਂ ਕੰਮ ਮੁਕੰਮਲ ਠੱਪ <br/> ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁੜਗਾਉਂ ਦੀ ਸਰਵੇਖਣ ਕੰਪਨੀ ਪੰਜਾਬੀਆਂ ਦੀ ਨਬਜ਼ ਟੋਹਣ ਲੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।