28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬੇਹੋਸ਼ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਹਨੂੰਮਾਨ ਚੌਕ 'ਤੇ ਇਕ ਨੌਜਵਾਨ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ, ਬਠਿੰਡਾ ਦੇ ਵਰਕਰ ਗੁਰਪ੍ਰੀਤ ਸਿੰਘ, ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਬੇਹੋਸ਼ ਵਿਅਕਤੀ ਸੂਰਜ ਵਰਮਾ (22), ਨਿਵਾਸੀ ਉਧਰਨਪੁਰ (ਯੂਪੀ) ਦਾ ਰਹਿਣ ਵਾਲਾ ਨੂੰ ਸਿਵਲ ਹਸਪਤਾਲ ਪਹੁੰਚਾਇਆ | ਨੌਜਵਾਨ ਦੇ ਬੇਹੋਸ਼ ਹੋਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ |
ਪਿਛਲੀ ਖ਼ਬਰ ਸਮਾਜ ਸੇਵਿਕਾ ਵੀਨੂੰ ਗੋਇਲ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਕੈਂਪ ਸ਼ੁਰੂ ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ ਵਿਰੁੱਧ ਕਾਨੰੂਨੀ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।