28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬੀਬੀਵਾਲਾ ਨਹਿਰ 'ਚ ਡੁੱਬਣ ਵਾਲੇ ਵਿਅਕਤੀ ਦੀ ਮੌਤ

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਬੀਬੀ ਵਾਲਾ ਨਹਿਰ 'ਚ ਡੁੱਬ ਰਹੇ ਮਜ਼ਦੂਰ ਵਿਅਕਤੀ ਨੂੰ ਨਹਿਰ ਵਿਚੋਂ ਕੱਢ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਨੇ ਤਿੰਨ ਦਿਨ ਪਹਿਲਾਂ ਸਥਾਨਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ ਸੀ | ਸਹਾਰਾ ਟੀਮ ਵਲੋਂ ਉਸ ਦੀ ਦੇਖ ਭਾਲ ਕੀਤੀ ਜਾ ਰਹੀ ਸੀ ਪਰ ਉਸਦੀ ਹਾਲਤ ਗੰਭੀਰ ਹੋਣ ਕਾਰਨ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ | ਮਿ੍ਤਕ ਰੁਸਤਮ ਖ਼ਾਨ ਦੇ ਪਰਿਵਾਰਿਕ ਮੈਂਬਰਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ | ਸਹਾਰਾ ਟੀਮ ਰੁਸਤਮ ਦੇ ਪਰਿਵਾਰਕ ਮੈਂਬਰਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ |
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ <br/> ਅਗਲੀ ਖ਼ਬਰ ਕਿਲੀ ਗਰਿੱਡ ਅਧੀਨ ਫੀਡਰਾਂ ਦੀ ਛੇ ਦਿਨਾਂ ਤੋਂ ਖੇਤੀ ਸਪਲਾਈ ਗੁੱਲ ਕਿਸਾਨਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।