26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਦੁਕਾਨ ਦੇ ਬਾਹਰੋਂ ਤਾਰਾਂ ਚੋਰੀ

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਪੱਤਰ ਪ੍ਰੇਰਕ)- ਸ਼ਹਿਰ ਦੇ ਫ਼ੌਜੀ ਚੌਂਕ ਵਿਖੇ ਇਕ ਦੁਕਾਨ ਦੇ ਬਾਹਰੋਂ ਅਣਪਛਾਤੇ ਨੌਜਵਾਨ ਵਲੋਂ ਮੋਟਰ ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ ਹਨ | ਇਸ ਵਾਰਦਾਤ ਦੀਆਂ ਫੁਟੇਜ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ | ਦੱਸਣਾ ਬਣਦਾ ਹੈ, ਕਿ ਸ਼ਹਿਰ ਦੇ ਵਿਚਕਾਰ ਪੈਂਦੇ ਏਰੀਆ ਫ਼ੌਜੀ ਚੌਂਕ ਵਿਖੇ ਇਕ ਅਣਪਛਾਤੇ ਨੌਜਵਾਨ ਵਲੋਂ ਦੁਕਾਨ ਦੇ ਬਾਹਰ ਪਾਣੀ ਵਾਲੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ ਹਨ | ਇਸ ਸਾਰੇ ਮਾਮਲੇ ਦੀ ਫੁਟੇਜ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ | ਜੋ ਕਿ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ |
ਪਿਛਲੀ ਖ਼ਬਰ ਜ਼ਿਲੇ੍ਹ 'ਚ ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ-ਸਿਵਲ ਸਰਜਨ ਅਗਲੀ ਖ਼ਬਰ ਪਿੰਡ ਸ਼ੇਖੂਪੁਰ ਖੁਡਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।