02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਟਰੈਕਟਰ ਟਰਾਲੀ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 01-07-2026

ਬਠਿੰਡਾ, 30 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮਲੋਟ ਰੋਡ ’ਤੇ ਸੀਮੈਂਟ ਫ਼ੈਕਟਰੀ ਦੇ ਅੱਗੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ’ਚ ਰਾਤ ਦੇ ਸਮੇਂ ਇਕ ਟਰੈਕਟਰ-ਟਰਾਲੀ ਵੱਜਣ ਕਾਰਨ ਟਰੈਕਟਰ-ਟਰਾਲੀ ’ਤੇ ਬੈਠੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗੋਇਲ, ਸੰਦੀਪ ਗਿੱਲ ਸਹਾਰਾ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੀ । ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ । ਜ਼ਖਮੀਆਂ ਸੁਖਦੇਵ ਸਿੰਘ ਪੁੱਤਰ ਗੇਂਦਾ ਸਿੰਘ (70) ਵਾਸੀ ਢੇਲਵਾ, ਮਨਪ੍ਰੀਤ ਸਿੰਘ ਪੁੱਤਰ ਤੁਲੀ ਸਿੰਘ (28) ਵਾਸੀ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਆ ਰਹੀ ਵੱਡੀ ਮੁਸ਼ਕਿਲ- ਗੁਰਬਾਜ਼ ਸਿੰਘ ਸਿੱਧੂ ਅਗਲੀ ਖ਼ਬਰ ਭਿਆਨਕ ਗਰਮੀ ’ਚ ਲੰਬੇ ਬਿਜਲੀ ਕੱਟਾਂ ਨੇ ਰਾਮਾਂ ਮੰਡੀ ਵਾਸੀਆਂ ਨੂੰ ਕੀਤਾ ਬੇਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।