02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਆਲ ਪੰਜਾਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ (ਸੰਗਰੂਰ) ਵਿਖੇ ਰੋਸ ਪ੍ਰਦਰਸ਼ਨ 5 ਨੂੰ

ਅਜੀਤ ਡੈਸਕ 01-08-2026
ਗੋਨਿਆਣਾ, 31 ਜੁਲਾਈ (ਲਛਮਣ ਦਾਸ ਗਰਗ)-ਰੇਖਾ ਰਾਣੀ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ (ਹਰਗੋਬਿੰਦ ਕੌਰ ਗਰੁੱਪ) ਸਰਕਲ ਗੋਨਿਆਣਾ ਨੇ ਕਿਹਾ ਕਿ ਜਥੇਬੰਦੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ ਮੰਗਾਂ ਸੰਘਰਸ਼ ਕੀਤੇ ਜਾ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਸਾਡੇ ਸੰਘਰਸ਼ ਨੂੰ ਅੱਖੋ ਪਰੋਖੇ ਕੀਤਾ ਹੋਇਆ ਹੈ, ਜਿਸ ਕਰਕੇ ਹੁਣ ਚੱਲਦੇ ਸੰਘਰਸ਼ ਦੀ ਲੜੀ ਵਜੋਂ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ 5 ਅਗਸਤ ਨੂੰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਰਿਹਾਇਸ਼ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿਚ ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ਵਿਚ ਭਾਗ ਲੈਣਗੀਆਂ।
ਪਿਛਲੀ ਖ਼ਬਰ ਬਠਿੰਡਾ ਵਿਚ ਆਧੁਨਿਕ ਆਧਾਰ ਸੇਵਾ ਕੇਂਦਰ ਦੀ ਸ਼ੁਰੂਆਤ ਅਗਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਵਲੋਂ ਵਾਤਾਵਰਨ ਨੂੰ ਬਚਾਉਣ ਲਈ 51 ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।