02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਮਹਿਰਾਜ ਦੇ ਨਵੇਂ ਅਹੁਦੇਦਾਰ। ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੀ ਜਥੇਬੰਦੀ ਦਾ ਕੀਤਾ ਵਿਸਥਾਰ

ਮਹਿਰਾਜ, 1 ਅਗਸਤ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਗਰ ਮਹਿਰਾਜ ਦੇ ਚਾਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਵਲੋਂ ਕੁਲਵਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਤਰਸੇਮ ਸਿੰਘ ਸੇਮਾ ਨੂੰ ਜ਼ਿਲ੍ਹਾ ਪ੍ਰਚਾਰ ਸਕੱਤਰ, ਪਵਨਦੀਪ ਸਿੰਘ ਪੱਪੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਰਭਜਨ ਸਿੰਘ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੱੁਕਤ ਕੀਤਾ ਗਿਆ ਹੈ।

ਮਹਿਰਾਜ ਦੇ ਚਾਰ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ 02-08-2026
ਮਹਿਰਾਜ, 1 ਅਗਸਤ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਗਰ ਮਹਿਰਾਜ ਦੇ ਚਾਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਵਲੋਂ ਕੁਲਵਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਤਰਸੇਮ ਸਿੰਘ ਸੇਮਾ ਨੂੰ ਜ਼ਿਲ੍ਹਾ ਪ੍ਰਚਾਰ ਸਕੱਤਰ, ਪਵਨਦੀਪ ਸਿੰਘ ਪੱਪੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਰਭਜਨ ਸਿੰਘ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੱੁਕਤ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਨਵ-ਨਿਯੁੱਕਤ ਅਹੁੱਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦਾ ਆਇਆ ਹੈ। ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਵੀ ਨਵ-ਨਿਯੁਕਤ ਆਗੂਆਂ ਨੂੰ ਵਧਾਈ ਦਿੱਤੀ। ਨਵ-ਨਿਯੁੱਕਤ ਅਹੁਦੇਦਾਰਾਂ ਕੁਲਵਿੰਦਰ ਸਿੰਘ, ਤਰਸੇਮ ਸਿੰਘ ਸੇਮਾ, ਪਵਨਦੀਪ ਸਿੰਘ ਪੱਪੀ ਅਤੇ ਹਰਭਜਨ ਸਿੰਘ ਨੇ ਸਾਂਝੇ ਤੌਰ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਰਿੰਦਰ ਮਹਿਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ : ਰਾਘਵੇਂਦਰ ਪ੍ਰਸਦ ਤਿਵਾਰੀ ਦਾ ਕਾਰਜਕਾਲ ਸੰਪੰਨ ਅਗਲੀ ਖ਼ਬਰ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਮਹਿਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।