ਕਲੇਰ ਸਕੂਲ ਵਿਖੇ ਪੰਜਾਬੀ ਨਾਟਕ ਮੁਕਾਬਲਾ ਕਰਵਾਇਆ
ਭਗਤਾ ਭਾਰੀਕਾ, 5 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਨਾਟਕ ‘ਸੰਸਕਾਰਾਂ ਦਾ ਡੁੱਬਦਾ ਸੂਰਜ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਨਾਟਕ ਮੁਕਾਬਲੇ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ ਗਿਆ।
ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਨਾਟਕ ਦੀ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ
06-08-2026