06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਹਰਰਾਏਪੁਰ ਵਿਖੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਹੋਏ ਸ਼ਾਮਿਲ

ਗੋਨਿਆਣਾ, 5 ਅਗਸਤ (ਲਛਮਣ ਦਾਸ ਗਰਗ)-ਸਰਕਲ ਨੇਹੀਂਆਂ ਵਾਲਾ ਦੇ ਅਧੀਨ ਪੈਂਦੇ ਪਿੰਡ ਹਰਰਾਏਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਬਹੁਤ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਹਿਨੁਮਾਈ ਹੇਠ ’ਤੇ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਇੰਚਾਰਜ ਅਤੇ ਦਲਜੀਤ ਸਿੰਘ ਗੁਰੂ ਦੀ ਅਗਵਾਈ ਵਿਚ ਵੱੱਖ-ਵੱਖ ਪਾਰਟੀਆਂ ਛੱਡ ਕੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ। ਪਾਰਟੀ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-08-2026
ਗੋਨਿਆਣਾ, 5 ਅਗਸਤ (ਲਛਮਣ ਦਾਸ ਗਰਗ)-ਸਰਕਲ ਨੇਹੀਂਆਂ ਵਾਲਾ ਦੇ ਅਧੀਨ ਪੈਂਦੇ ਪਿੰਡ ਹਰਰਾਏਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਬਹੁਤ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਹਿਨੁਮਾਈ ਹੇਠ ’ਤੇ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਇੰਚਾਰਜ ਅਤੇ ਦਲਜੀਤ ਸਿੰਘ ਗੁਰੂ ਦੀ ਅਗਵਾਈ ਵਿਚ ਵੱੱਖ-ਵੱਖ ਪਾਰਟੀਆਂ ਛੱਡ ਕੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ। ਪਾਰਟੀ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਨੂੰ ਬਣਦਾ ਸਤਿਕਾਰ ਦੇਣ ਲਈ ਕਿਹਾ ਹੈ ਅਤੇ ਸ਼ਾਮਿਲ ਹੋਏ ਪਰਿਵਾਰਾਂ ਨੇ ਵੀ ਪਾਰਟੀ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦਿਨ ਰਾਤ ਇਕ ਕਰਨ ਦਾ ਵਾਅਦਾ ਕੀਤਾ ਹੈ।
ਪਿਛਲੀ ਖ਼ਬਰ ਐਮ. ਏ. ਰਾਜਨੀਤੀ ਸ਼ਾਸਤਰ (ਸਮੈਸਟਰ-ਚੌਥਾ) ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹੁਣ ਪੰਜਾਬ ਦੇ ਵਿਦਿਆਰਥੀ ਵਾਇਆ ਦੁਬਈ ਜਾ ਸਕਣਗੇ ਕੈਨੇਡਾ-ਡਾਇਰੈਕਟਰ ਗੁਰਵੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।