06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਾ ਲਹਿਰਾ ਬੇਗਾ ਪੁੱਜਣ ’ਤੇ ਭਰਵਾਂ ਸਵਾਗਤ

ਲਹਿਰਾ ਮੁਹੱਬਤ, 5 ਅਗਸਤ (ਸੁਖਪਾਲ ਸਿੰਘ ਸੁੱਖੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਹੁਮਤ ਨਾਲ ਚੁਣੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ ਦਾ ਅੱਜ ਲਹਿਰਾ ਬੇਗਾ ਵਿਖੇ ਬਲਾਕ ਸੰਮਤੀ ਮੈਂਬਰ ਬਲਵੰਤ ਸਿੰਘ ਦੇ ਗ੍ਰਹਿ ਪੁੱਜਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਿਰੋਪਾਓ ਭੇਂਟ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪੂਹਲੀ ਜੋਨ ਲਹਿਰਾ ਖਾਨਾ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਕੰਮ ਕਰਨ ਦੀ ਹੱਲਾਸ਼ੇਰੀ ਦਿੱਤੀ।

ਲਹਿਰਾ ਬੇਗਾ ਵਿਖੇ ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੂੰ ਬਲਾਕ ਸੰਮਤੀ ਮੈਂਬਰ ਬਲਵੰਤ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਸਿਰੋਪਾਓ ਭੇਂਟ ਕਰਕੇ ਸਵਾਗਤ ਕਰਦੇ ਹੋਏ। ਤਸਵੀਰ: ਸੁਖਪਾਲ ਸਿੰਘ ਸੁੱਖੀ 06-08-2026
ਲਹਿਰਾ ਮੁਹੱਬਤ, 5 ਅਗਸਤ (ਸੁਖਪਾਲ ਸਿੰਘ ਸੁੱਖੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਹੁਮਤ ਨਾਲ ਚੁਣੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ ਦਾ ਅੱਜ ਲਹਿਰਾ ਬੇਗਾ ਵਿਖੇ ਬਲਾਕ ਸੰਮਤੀ ਮੈਂਬਰ ਬਲਵੰਤ ਸਿੰਘ ਦੇ ਗ੍ਰਹਿ ਪੁੱਜਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਿਰੋਪਾਓ ਭੇਂਟ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪੂਹਲੀ ਜੋਨ ਲਹਿਰਾ ਖਾਨਾ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਕੰਮ ਕਰਨ ਦੀ ਹੱਲਾਸ਼ੇਰੀ ਦਿੱਤੀ। ਇਸ ਸਮੇਂ ਜਥੇਦਾਰ ਕਿਰਪਾਲ ਸਿੰਘ, ਦਰਸ਼ਨ ਸਿੰਘ, ਬਲਵੀਰ ਸਿੰਘ, ਜਗਜੀਤ ਸਿੰਘ, ਗੁਰਸ਼ੇਰ ਸਿੰਘ, ਬਿੱਟੂ ਸਿੰਘ, ਗੁਰਬਖਸ਼ ਸਿੰਘ, ਬਲਵੰਤ ਸਿੰਘ ਬਲਾਕ ਸੰਮਤੀ ਮੈਂਬਰ, ਮੱਘਰ ਸਿੰਘ ਕਿਸਾਨ ਆਗੂ, ਬਿਕਰਮ ਬੇਗਾ, ਗਗਨ ਸਿੰਘ, ਡਾ. ਸ਼ਿੰਗਾਰਾ ਸਿੰਘ ਨੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਪੂਹਲੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ 7 ਅਗਸਤ ਨੂੰ ਪੋਸਟ ਗ੍ਰੈਜੂਏਟ ਕੋਰਸਾਂ ਲਈ ਸਪਾਟ ਐਡਮਿਸ਼ਨ ਕਾਊਂਸਲਿੰਗ ਅਗਲੀ ਖ਼ਬਰ ਪੰਜਾਬ ਸੁਬਾਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਚੰਡੀਗੜ੍ਹ ਵਿਖੇ ਮਹਾਂ ਰੈਲੀ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।