ਡੀ.ਏ. ਮਾਮਲੇ ’ਚ ਹਾਈਕੋਰਟ ਦੇ ਫ਼ੈਸਲੇ ਦਾ ਭਾਜਪਾ ਆਗੂਆਂ ਵਲੋਂ ਸਵਾਗਤ
ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਨੇ ਮੁਲਾਜ਼ਮਾਂ ਨੂੰ ਡੀ. ਏ (ਮਹਿੰਗਾਈ ਭੱਤਾ) ਦੇ ਭੁਗਤਾਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।
ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੋਇਆ ਬੇਨਕਾਬ-ਗੁਰਪ੍ਰੀਤ ਸਿੰਘ ਮਲੂਕਾ
06-08-2026