10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰੋਟਰੀ ਕਲੱਬ ਮਾਨਸਾ ਰਾਇਲ ਨੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ

ਮਾਨਸਾ, 9 ਅਗਸਤ (ਸੱਭਿ. ਪ੍ਰਤੀ)- ਰੋਟਰੀ ਕਲੱਬ ਮਾਨਸਾ ਰਾਇਲ ਵਲੋਂ ਗੰਗਾ ਸਪਿਨਟੈਕਸ ਲਿਮਟਿਡ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ।

ਅਜੀਤ ਡੈਸਕ 10-08-2026
ਮਾਨਸਾ, 9 ਅਗਸਤ (ਸੱਭਿ.ਪ੍ਰਤੀ)- ਰੋਟਰੀ ਕਲੱਬ ਮਾਨਸਾ ਰਾਇਲ ਵਲੋਂ ਗੰਗਾ ਸਪਿਨਟੈਕਸ ਲਿਮਟਿਡ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਪ੍ਰਧਾਨ ਪਰਮਿੰਦਰ ਗੋਇਲ ਨੇ ਕਿਹਾ ਕਿ ਸਭਨਾਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਲਈ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਲੱਬ ਵਲੋਂ 15 ਅਗਸਤ ਨੂੰ ਗਊਸ਼ਾਲਾ ਭਵਨ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰੇਮ ਅਗਰਵਾਲ, ਰਮੇਸ਼ ਜਿੰਦਲ, ਰਾਕੇਸ਼ ਸੇਠੀ, ਅਮਰ ਨਾਥ ਗੋਇਲ, ਮਨੋਜ ਗੋਇਲ, ਹਰੀਸ਼ ਗਰਗ, ਡਾ. ਜਨਕ ਰਾਜ ਸਿੰਗਲਾ, ਡਾ. ਨਰੇਸ਼ ਬਾਂਸਲ, ਸੰਜੀਵ ਅਰੋੜਾ, ਜਗਦੀਸ਼ ਰਾਏ, ਰੋਹਿਤ ਬਾਂਸਲ, ਪੁਨੀਤ ਗੋਇਲ, ਵਿਕਰਮ ਜਿੰਦਲ, ਕਮਨਦੀਪ ਗੋਇਲ, ਸੰਜੀਵ ਕੁਮਾਰ, ਡਾ. ਅਮਿਤ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨੇ ਬਲਾਕ ਨਥਾਣਾ ਵਿਚ ਤਿਰੰਗਾ ਯਾਤਰਾ ਰੈਲੀ ਕੱਢੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ‘ਜੇਲ੍ਹ ਭਰੋ ਅੰਦੋਲਨ’ ਸੰਬੰਧੀ ਲਾਮਬੰਦੀ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।