12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਾਂਗਰਸ ਐੱਸ.ਸੀ. ਵਿੰਗ ਮਨਦੀਪ ਸਿੰਘ ਮੀਤ ਪ੍ਰਧਾਨ ਅਤੇ ਸੰਦੀਪ ਸਿੰਘ ਜਨਰਲ ਸਕੱਤਰ ਨਿਯੁਕਤ

ਭੁੱਚੋ ਮੰਡੀ, 11 ਅਗਸਤ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਐੱਸ. ਸੀ.

ਨਵੇਂ ਅਹੁੱਦੇਦਾਰਾਂ ਨੂੰ ਨਿਯੱੁਕਤੀ ਪੱਤਰ ਦਿੰਦੇ ਹੋਏ ਸਰਦੂਲ ਸਿੰਘ ਗੋਬਿੰਦਪੁਰਾ। ਤਸਵੀਰ: ਪਰਵਿੰਦਰ ਸਿੰਘ ਜੌੜਾ 12-08-2026
ਭੁੱਚੋ ਮੰਡੀ, 11 ਅਗਸਤ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਐੱਸ.ਸੀ. ਵਿੰਗ ਭੁੱਚੋ ਮੰਡੀ ਦੀ ਮੀਟਿੰਗ ਵਾਰਡ ਨੰਬਰ 7 ਵਿਖੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਗੋਬਿੰਦਪੁਰਾ ਦੀ ਪ੍ਰਧਾਨਗੀ ਹੇਠ ਹੋਈ, ਵਿਚ ਮਨਦੀਪ ਸਿੰਘ ਨੂੰ ਕਾਂਗਰਸ ਪਾਰਟੀ ਐੱਸ.ਸੀ. ਵਿੰਗ ਭੁੱਚੋ ਸ਼ਹਿਰੀ ਦਾ ਮੀਤ ਪ੍ਰਧਾਨ ਅਤੇ ਸੰਦੀਪ ਸਿੰਘ ਨੂੰ ਭੁੱਚੋ ਸ਼ਹਿਰੀ ਐਸ. ਸੀ. ਵਿੰਗ ਦਾ ਜਨਰਲ ਸਕੱਤਰ ਨਿਯੁੱਕਤ ਕੀਤਾ ਗਿਆ। ਇਹ ਨਿਯੁੱਕਤੀ ਪੱਤਰ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ ਵਲੋਂ ਦਿੱਤੇ ਗਏ। ਇਸ ਮੌਕੇ ਕਾਂਗਰਸ ਭੁੱਚੋ ਸ਼ਹਿਰੀ ਦੇ ਪ੍ਰਧਾਨ ਮੁਕੇਸ਼ ਸ਼ਰਮਾ, ਜ਼ਿਲ੍ਹਾ ਸਕੱਤਰ ਐੱਸ. ਸੀ. ਵਿੰਗ ਪ੍ਰਵੀਨ ਕੁਮਾਰ ਨੀਟਾ ਅਤੇ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਜ਼ਿਲ੍ਹਾ ਬਠਿੰਡਾ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਰਿਦੁਆਰ ਤੋਂ ਗੰਗਾਜਲ ਲੈ ਕੇ ਪਰਤੇ ਕਾਂਵੜੀਆਂ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਅਗਲੀ ਖ਼ਬਰ ਸਾਵਣ ਸ਼ਿਵਰਾਤਰੀ ’ਤੇ ਸ਼ਰਧਾਲੂਆਂ ਨੇ ਕੱਢੀ ਪ੍ਰਭਾਤ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।