ਮੀਂਹ ਪੈਣ ਨਾਲ ਬਠਿੰਡਾ ਕਈ ਹਿੱਸੇ ਜਲ-ਥਲ ਨੀਵੇਂ ਇਲਾਕਿਆਂ ’ ਚ ਪਾਣੀ ਭਰਨ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ
ਬਠਿੰਡਾ, 13 ਅਗਸਤ (ਵੀਰਪਾਲ ਸਿੰਘ)- ਸਾਉਣ ਮਹੀਨੇ ਦੇ ਭਰਵੇਂ ਮੀਂਹ ਪੈਣ ਨਾਲ ਬਠਿੰਡਾ ਸ਼ਹਿਰ ਜਲ-ਥਲ ਹੋ ਗਿਆ। ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਜਾਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਮੀਂਹ ਦੇ ਪਾਣੀ ਵਿਚ ਡੁੱਬੀ ਹੋਈ ਬਠਿੰਡਾ ਦੀ ਪਾਵਰ ਹਾਊਸ ਰੋਡ। ਤਸਵੀਰ: ਲਵਲੀ
14-08-2026