14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੋਨਿਆਣਾ ਨਗਰ ਕੌਂਸਲ ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਤੀਜੀ ਵਾਰ ਹੋਈ ਹੋਈ ਰੱਦ

ਗੋਨਿਆਣਾ, 13 ਅਗਸਤ (ਲਛਮਣ ਦਾਸ ਗਰਗ)-ਗੋਨਿਆਣਾ ਨਗਰ ਕੌਂਸਲ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਹੋਣ ਵਾਲੀ ਚੋਣ ਨੂੰ ਪ੍ਰਸਾਸ਼ਨਿਕ ਕਾਰਨਾਂ ਕਰਕੇ ਤੀਜੀ ਵਾਰ ਫਿਰ ਅੱਜ ਫਿਰ ਰੱਦ ਕਰ ਦਿੱਤਾ ਗਿਆ ਹੈ। ਇਹ ਚੋਣ ਅੱਜ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਐਸ ਡੀ ਐਮ ਬਠਿੰਡਾ ਦੀ ਨਿਗਰਾਨੀ ਹੇਠ ਹੋਣੀ ਸੀ।

ਅਜੀਤ ਡੈਸਕ 14-08-2026
ਗੋਨਿਆਣਾ, 13 ਅਗਸਤ (ਲਛਮਣ ਦਾਸ ਗਰਗ)-ਗੋਨਿਆਣਾ ਨਗਰ ਕੌਂਸਲ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਹੋਣ ਵਾਲੀ ਚੋਣ ਨੂੰ ਪ੍ਰਸਾਸ਼ਨਿਕ ਕਾਰਨਾਂ ਕਰਕੇ ਤੀਜੀ ਵਾਰ ਫਿਰ ਅੱਜ ਫਿਰ ਰੱਦ ਕਰ ਦਿੱਤਾ ਗਿਆ ਹੈ। ਇਹ ਚੋਣ ਅੱਜ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਐਸ ਡੀ ਐਮ ਬਠਿੰਡਾ ਦੀ ਨਿਗਰਾਨੀ ਹੇਠ ਹੋਣੀ ਸੀ। ਹੁਣ ਉਕਤ ਚੋਣ ਚੌਥੀ ਵਾਰ 13 ਅਗਸਤ ਨੂੰ ਸਥਾਨਕ ਨਗਰ ਕੌਂਸਲ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਬਾਅਦ ਦੁਪਿਹਰ 3 ਵਜੇ ਹੋਵੇਗੀ। ਜਿਸ ਵਿਚ ਨਵੇਂ ਚੁਣੇ ਗਏ ਸਮੂਹ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ ਅਤੇ ਉਪਰੰਤ ਗੋਨਿਆਣਾ ਮੰਡੀ ਦੇ ਲਈ ਨਵੇਂ ਪ੍ਰਧਾਨ ਨੂੰ ਚੁਣਿਆ ਜਾਵੇਗਾ। ਅੱਜ ਫ਼ਿਰ ਸ਼ਹਿਰ ਨਿਵਾਸੀਆਂ ਵਿਚ ਤੀਜੀ ਵਾਰ ਨਿਰਾਸ਼ਾ ਦਾ ਆਲਮ ਦੇਖਣ ਨੂੰ ਮਿਲਿਆ, ਜੋ ਬਣਨ ਵਾਲੇ ਨਵੇਂ ਪ੍ਰਧਾਨ ਨੂੰ ਵਧਾਈਆਂ ਦੇਣ ਲਈ ਤਿਆਰ ਸਨ।
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਨੂੰ ਆਰ.ਓ. ਤੇ ਵਾਟਰ ਕੂਲਰ ਭੇਟ ਅਗਲੀ ਖ਼ਬਰ ਜੀਪ ਬਾਡੀ ਕਾਰੀਗਰ ਦੀ ਹੱਤਿਆ ਦੇ ਦੋਸ਼ੀ ਦੋ ਮੁਲਜ਼ਮ 24 ਘੰਟਿਆਂ ‘ਚ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।