ਮਾਰਕੀਟ ਕਮੇਟੀ ਦੇ ਚੇਅਰਮੈਨ ਵਲੋਂ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ
ਬਠਿੰਡਾ, 20 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵਲੋਂ ਸੰਗਠਨ ਦੇ ਬਲਾਕ ਪ੍ਰਧਾਨ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੂਥ ਪੱਧਰ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਮੀਟਿੰਗ ਕਰਦੇ ਹੋਏ। ਤਸਵੀਰ: ਲਵਲੀ
21-08-2026