ਸੰਗਤ ਹਸਪਤਾਲ ਵਿਖੇ ਕੈਂਪ ਦੌਰਾਨ ਅੱਖਾਂ ਦੀ ਕੀਤੀ ਜਾਂਚ ਕੈਂਪ ‘ ਚ ਪੁੱਜੇ 60 ਲੋਕਾਂ ਦੀ ਜਾਂਚ ਕਰਕੇ 42 ਲੋੜਵੰਦ ਲੋਕਾਂ ਨੂੰ ਦਿੱਤੀਆਂ ਐਨਕਾਂ
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਅੱਜ ਸਮੂਦਾਇਕ ਸਿਹਤ ਕੇਂਦਰ ਸੰਗਤ ਵਿਖੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਅੱਖਾਂ ਦੀ ਜਾਂਚ ਕਰਦੇ ਹੋਏ ਅੱਖਾਂ ਦੇ ਮਾਹਿਰ। ਤਸਵੀਰ: ਸੁਖਤੇਜ ਧਾਲੀਵਾਲ
23-08-2026