ਲੋਕ ਭਲਾਈ ਸੇਵਾ ਸੰਮਤੀ ਵਲੋਂ 100 ਬੂਟੇ ਲਗਾਏ ਗਏ- ਵਿਸ਼ਾਲ ਲੈਹਰੀ
ਰਾਮਾਂ ਮੰਡੀ, 24 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 100 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਅੱਜ ਦੇ ਸਮੇਂ ਦੀ ਲੋੜ ਹੈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰਖਿਆ ਜਾ ਸਕੇ।
ਰਾਮਾਂ ਮੰਡੀ ਵਿਖੇ ਪੌਦੇ ਲਗਾਉਂਦੇ ਹੋਏ ਸੰਸਥਾ ਦੇ ਮੈਂਬਰ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ
25-08-2026