ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਭਗਤਾ ਭਾਈਕਾ, 24 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਚੇਅਰਪਰਸਨ ਰਣਧੀਰ ਕੌਰ ਕਲੇਰ ਅਤੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ।
ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸਮਾਗਮ ਦੌਰਾਨ ਮਹਿਲਾਵਾਂ ਨੂੰ ਸਨਮਾਨਿਤ ਕਰਦੇ ਹੋਏ ਰਣਧੀਰ ਕੌਰ ਕਲੇਰ ਆਦਿ। ਤਸਵੀਰ ਸੁਖਪਾਲ ਸਿੰਘ ਸੋਨੀ
25-08-2026