ਭਗਵੰਤ ਮਾਨ ਦੀ ਲੋਕ ਮਿਲਣੀ ਮਹਿਰਾਜ ਵਿਖੇ 7 ਸਤੰਬਰ ਨੂੰ-ਵਿਧਾਇਕ ਬਲਕਾਰ ਸਿੱਧੂ
ਭਾਈਰੂਪਾ/ਮਹਿਰਾਜ, 29 ਅਗਸਤ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਸਤੰਬਰ ਨੂੰ ਪਿੰਡ ਮਹਿਰਾਜ ਵਿਖੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਲੋਕ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਬਲਕਾਰ ਸਿੱਧੂ ਦੀ ਫਾਇਲ ਤਸਵੀਰ।
30-08-2026